skip to content

ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਸੇਵਾਵਾਂ ਬੰਦ , CJP ਨੇ ਸਰਕਾਰ ‘ਤੇ ਚੁੱਕੇ ਸਵਾਲ

ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕਾਕਰੋਚ ਜਨਤਾ ਪਾਰਟੀ (CJP) ਨੇ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨ ਵਾਲੇ ਇਲਾਕੇ ਦੇ ਆਲੇ-ਦੁਆਲੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਪਾਰਟੀ ਨੇ ਇਸ ਨੂੰ ਲੈ ਕੇ ਸਰਕਾਰ ਤੋਂ ਸਵਾਲ ਪੁੱਛਦਿਆਂ ਕਿਹਾ ਕਿ ਕੀ ਪ੍ਰਦਰਸ਼ਨਕਾਰੀਆਂ … Continue reading ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ ਇੰਟਰਨੈੱਟ ਸੇਵਾਵਾਂ ਬੰਦ , CJP ਨੇ ਸਰਕਾਰ ‘ਤੇ ਚੁੱਕੇ ਸਵਾਲ