skip to content

ਸਾਬਕਾ IPS ਇੰਦਰਜੀਤ ਸਿੰਘ ਸਿੱਧੂ ਨੂੰ ਮਿਲਿਆ ਪਦਮ ਸ਼੍ਰੀ, “ਝਾੜੂ ਵਾਲੇ ਸਿੱਧੂ” ਦੀ ਸੇਵਾ ਨੂੰ ਰਾਸ਼ਟਰੀ ਮਾਨਤਾ

ਚੰਡੀਗੜ੍ਹ ਵਿੱਚ ਪੰਜਾਬ ਦੇ ਸਾਬਕਾ ਆਈ.ਪੀ.ਐਸ. ਅਧਿਕਾਰੀ ਇੰਦਰਜੀਤ ਸਿੰਘ ਸਿੱਧੂ ਨੂੰ ਪਦਮ ਸ਼੍ਰੀ ਸਨਮਾਨ ਲਈ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਦੀ ਸਾਦਗੀ ਅਤੇ ਨਿਸ਼ਕਾਮ ਸੇਵਾ ਦੀ ਚਰਚਾ ਦੇਸ਼ ਭਰ ਵਿੱਚ ਹੋ ਰਹੀ ਹੈ। ਖ਼ਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਇਸ ਸਨਮਾਨ ਲਈ ਕਦੇ ਕੋਈ ਅਰਜ਼ੀ ਨਹੀਂ ਦਿੱਤੀ ਸੀ। 88 ਸਾਲਾ ਇੰਦਰਜੀਤ ਸਿੰਘ ਸਿੱਧੂ, ਜੋ … Continue reading ਸਾਬਕਾ IPS ਇੰਦਰਜੀਤ ਸਿੰਘ ਸਿੱਧੂ ਨੂੰ ਮਿਲਿਆ ਪਦਮ ਸ਼੍ਰੀ, “ਝਾੜੂ ਵਾਲੇ ਸਿੱਧੂ” ਦੀ ਸੇਵਾ ਨੂੰ ਰਾਸ਼ਟਰੀ ਮਾਨਤਾ