skip to content

ਗਾਜ਼ਾ ‘ਤੇ ਇਜ਼ਰਾਈਲ ਦੇ ਹਵਾਈ ਹਮਲੇ, ਬੱਚਿਆਂ ਸਮੇਤ 6 ਦੀ ਮੌਤ

ਨਵੀਂ ਦਿੱਲੀ: ਇਜ਼ਰਾਈਲ ਨੇ ਸ਼ਨੀਵਾਰ ਨੂੰ ਗਾਜ਼ਾ ਪੱਟੀ ‘ਤੇ ਫਿਰ ਤੋਂ ਵੱਡੇ ਪੱਧਰ ‘ਤੇ ਹਵਾਈ ਹਮਲੇ ਕੀਤੇ, ਜਿਸ ਵਿੱਚ ਘੱਟੋ-ਘੱਟ ਛੇ ਲੋਕ ਮਾਰੇ ਗਏ। ਮਰਨ ਵਾਲਿਆਂ ਵਿੱਚ ਦੋ ਬੱਚੇ ਅਤੇ ਇੱਕ ਅਲ ਜਜ਼ੀਰਾ ਕੈਮਰਾਮੈਨ ਸ਼ਾਮਲ ਸੀ। ਫਲਸਤੀਨੀ ਸਿਹਤ ਅਧਿਕਾਰੀਆਂ ਨੇ ਵੀ ਪੁਸ਼ਟੀ ਕੀਤੀ ਕਿ ਹਮਲਿਆਂ ਵਿੱਚ ਕਈ ਹੋਰ ਜ਼ਖਮੀ ਹੋਏ ਹਨ। ਫਲਸਤੀਨੀ ਸਿਹਤ ਮੰਤਰਾਲੇ ਦੇ … Continue reading ਗਾਜ਼ਾ ‘ਤੇ ਇਜ਼ਰਾਈਲ ਦੇ ਹਵਾਈ ਹਮਲੇ, ਬੱਚਿਆਂ ਸਮੇਤ 6 ਦੀ ਮੌਤ