skip to content

Theft Case: ਰਾਜਾ ਵੜਿੰਗ ਦੇ ਗੰਨਮੈਨ ਦੇ ਘਰ ਚੋਰੀ ਦੀ ਵੱਡੀ ਵਾਰਦਾਤ, CCTV ਦੀਆਂ ਤਾਰਾਂ ਕੱਟ ਕੇ ਲੱਖਾਂ ਦੇ ਗਹਿਣੇ ਤੇ ਕੀਮਤੀ ਸਾਮਾਨ ਲੈ ਗਏ ਚੋਰ

Theft Case: ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਇਲਾਕੇ ਵਿੱਚ ਚੋਰੀ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਚੋਰਾਂ ਨੇ ਪਿੰਡ ਗਗੜਾ ਦੇ ਰਹਿਣ ਵਾਲੇ ਇੱਕ ਪੁਲਿਸ ਮੁਲਾਜ਼ਮ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਪੀੜਤ ਪੁਲਿਸ ਮੁਲਾਜ਼ਮ ਸਾਬਕਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਗਨਮੈਨ ਦੱਸਿਆ ਜਾ ਰਿਹਾ ਹੈ। ਇਸ ਘਟਨਾ ਤੋਂ … Continue reading Theft Case: ਰਾਜਾ ਵੜਿੰਗ ਦੇ ਗੰਨਮੈਨ ਦੇ ਘਰ ਚੋਰੀ ਦੀ ਵੱਡੀ ਵਾਰਦਾਤ, CCTV ਦੀਆਂ ਤਾਰਾਂ ਕੱਟ ਕੇ ਲੱਖਾਂ ਦੇ ਗਹਿਣੇ ਤੇ ਕੀਮਤੀ ਸਾਮਾਨ ਲੈ ਗਏ ਚੋਰ