skip to content

ਜੈਪੁਰ ਵਿੱਚ ਤਣਾਅ: ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਠੱਪ

ਜੈਪੁਰ: ਰਾਜਸਥਾਨ ਦੀ ਰਾਜਧਾਨੀ ਜੈਪੁਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪ੍ਰਸ਼ਾਸਨ ਨੇ ਸ਼ਹਿਰ ਦੇ ਕਈ ਹਿੱਸਿਆਂ ਵਿੱਚ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਪਾਬੰਦੀ 8 ਜੂਨ ਦੀ ਅੱਧੀ ਰਾਤ ਤੱਕ ਲਾਗੂ ਰਹੇਗੀ। ਇਹ … Continue reading ਜੈਪੁਰ ਵਿੱਚ ਤਣਾਅ: ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ 24 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਠੱਪ