skip to content

Last Updated: October 10, 2026

Dainik Savera Times Logo

BREAKING : ਜਲੰਧਰ ‘ਚ ਵਾਪਰਿਆ ਭਿਆਨਕ ਹਾਦਸਾ ; ਮਕਸੂਦਾ-ਬਾਈਪਾਸ ‘ਤੇ ਕਾਰ-ਟਰੱਕ ਦੀ ਟੱਕਰ ‘ਚ 3 ਲੋਕਾਂ ਦੀ ਮੌਤ

2 months ਪਹਿਲਾ

BREAKING : ਜਲੰਧਰ ‘ਚ ਵਾਪਰਿਆ ਭਿਆਨਕ ਹਾਦਸਾ ; ਮਕਸੂਦਾ-ਬਾਈਪਾਸ ‘ਤੇ ਕਾਰ-ਟਰੱਕ ਦੀ ਟੱਕਰ ‘ਚ 3 ਲੋਕਾਂ ਦੀ ਮੌਤ

Jalandhar Accident : ਸ਼ਨੀਵਾਰ ਦੀ ਸਵੇਰ ਜਲੰਧਰ ਦੇ ਮਕਸੂਦਾ ਬਾਈਪਾਸ ‘ਤੇ ਕਾਰ ਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ। ਇਸ ਭਿਆਨਕ ਹਾਦਸੇ ‘ਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਲੰਧਰ ਪੁਲਿਸ ਇਸ ਸਮੇਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਦੇਖੋ ਵੀਡੀਓ…

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.