skip to content

BABA SODAL MELA : ਸਿੱਧ ਬਾਬਾ ਸੋਢਲ ਮੇਲੇ ਲਈ ਪੁਲਿਸ ਹਾਈ ਅਲਰਟ ‘ਤੇ ; 1,500 ਮੁਲਾਜ਼ਮ ਕੀਤੇ ਜਾਣਗੇ ਤਾਇਨਾਤ

Jalandhar Baba Sodal Mela : ਹਰ ਸਾਲ ਦੀ ਤਰ੍ਹਾਂ, ਇਸ ਸਾਲ ਵੀ 25 ਸਤੰਬਰ ਨੂੰ ਸਿੱਧ ਬਾਬਾ ਸੋਢਲ ਜੀ ਦਾ ਪ੍ਰਸਿੱਧ ਮੇਲਾ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਇਸ ਦੌਰਾਨ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ … Continue reading BABA SODAL MELA : ਸਿੱਧ ਬਾਬਾ ਸੋਢਲ ਮੇਲੇ ਲਈ ਪੁਲਿਸ ਹਾਈ ਅਲਰਟ ‘ਤੇ ; 1,500 ਮੁਲਾਜ਼ਮ ਕੀਤੇ ਜਾਣਗੇ ਤਾਇਨਾਤ