skip to content

ਜਲੰਧਰ ਕੈਂਟ ਅਤੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਪ੍ਰਬੰਧ ਸਖ਼ਤ

ਪੰਜਾਬ ਡੈਸਕ:  17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਕੈਂਟ ਸਟੇਸ਼ਨ ਪਹੁੰਚਣ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਧਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਇੱਕ ਈਮੇਲ ਰਾਹੀਂ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿੱਚ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ਦਾ ਜ਼ਿਕਰ ਕੀਤਾ ਗਿਆ ਹੈ। ਇਸ ਪੱਤਰ ਵਿੱਚ ਮੋਹਾਲੀ ਦੇ ਕੁਝ ਪ੍ਰਮੁੱਖ ਸਕੂਲਾਂ ਨੂੰ … Continue reading ਜਲੰਧਰ ਕੈਂਟ ਅਤੇ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਪ੍ਰਬੰਧ ਸਖ਼ਤ