skip to content

ਜਲੰਧਰ ਸਿਟੀ ਰੇਲਵੇ ਸਟੇਸ਼ਨ ਬਣੇਗਾ ਵਰਲਡ ਕਲਾਸ, 93 ਕਰੋੜ ਦੇ ਰੀ-ਡਿਵੈਲਪਮੈਂਟ ਪ੍ਰਾਜੈਕਟ ਦਾ ਕੰਮ ਸ਼ੁਰੂ

ਜਲੰਧਰ ਨਿਊਜ਼ : ਜਲੰਧਰ ਵਾਸੀਆਂ ਅਤੇ ਰੇਲ ਯਾਤਰੀਆਂ ਲਈ ਵੱਡੀ ਖੁਸ਼ਖ਼ਬਰੀ ਹੈ। ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਨ ਤੋਂ ਬਾਅਦ ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ ਨੂੰ ਵੀ ਵਰਲਡ ਕਲਾਸ ਬਣਾਉਣ ਵੱਲ ਭਾਰਤੀ ਰੇਲਵੇ ਨੇ ਅਹਿਮ ਕਦਮ ਚੁੱਕਿਆ ਹੈ। ਕਰੀਬ 93 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਰੀ-ਡਿਵੈਲਪਮੈਂਟ ਪ੍ਰਾਜੈਕਟ ਦਾ ਕੰਮ ਅਧਿਕਾਰਤ ਤੌਰ ‘ਤੇ … Continue reading ਜਲੰਧਰ ਸਿਟੀ ਰੇਲਵੇ ਸਟੇਸ਼ਨ ਬਣੇਗਾ ਵਰਲਡ ਕਲਾਸ, 93 ਕਰੋੜ ਦੇ ਰੀ-ਡਿਵੈਲਪਮੈਂਟ ਪ੍ਰਾਜੈਕਟ ਦਾ ਕੰਮ ਸ਼ੁਰੂ