Punjab News
Punjab News

Jalandhar News : ਜਲੰਧਰ ‘ਚ ਧਾਂਦਲੀ ਕਰਨ ਵਾਲੇ ਡਾਕਟਰਾਂ ਖ਼ਿਲਾਫ਼ ਕਾਰਵਾਈ ਕਦੋਂ ਹੋਵੇਗੀ? ਲੋਕਾਂ ਵਿੱਚ ਇਹ ਸਵਾਲ ਜ਼ੋਰਾਂ ‘ਤੇ ਹੈ। ਜਾਣਕਾਰੀ ਮੁਤਾਬਕ ਡਾਕਟਰਾਂ ਵੱਲੋਂ ਪੁਲਿਸ ਅਧਿਕਾਰੀ ਨੂੰ ਰਿਸ਼ਵਤ ਦਿੱਤੀ ਗਈ ਸੀ। ਲੋਕ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।