skip to content

ਜਲੰਧਰ ‘ਚ ਵੱਡਾ ਹਾਦਸਾ: ਲੱਕੜਾਂ ਦੇ ਗੋਦਾਮ ‘ਚ ਲੱਗੀ ਅੱਗ ਕਾਰਨ ਆਸ-ਪਾਸ ਦੇ ਇਲਾਕੇ ‘ਚ ਮਚੀ ਹਾਹਾਕਾਰ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ

ਪੰਜਾਬ ਡੈਸਕ (ਦੈਨਿਕ ਸਵੇਰਾ): ਜਲੰਧਰ ਦੇ ਗੋਦਾਈਪੁਰ ਇਲਾਕੇ ਵਿੱਚ ਇਕ ਲੱਕੜਾਂ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀ ਸੂਚਨਾ ਮਿਲਦੇ ਹੀ ਇਲਾਕੇ ਦੇ ਲੋਕ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ ਅਤੇ ਡਰ ਦਾ ਮਾਹੌਲ ਬਣ ਗਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਅੱਗ ਸ਼ਾਰਟ ਸਰਕਟ ਕਾਰਨ ਲੱਗੀ ਮੰਨੀ ਜਾ ਰਹੀ ਹੈ। ਗੋਦਾਮ ਵਿੱਚ ਵੱਡੀ ਮਾਤਰਾ … Continue reading ਜਲੰਧਰ ‘ਚ ਵੱਡਾ ਹਾਦਸਾ: ਲੱਕੜਾਂ ਦੇ ਗੋਦਾਮ ‘ਚ ਲੱਗੀ ਅੱਗ ਕਾਰਨ ਆਸ-ਪਾਸ ਦੇ ਇਲਾਕੇ ‘ਚ ਮਚੀ ਹਾਹਾਕਾਰ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ