skip to content

ਜਲੰਧਰ ‘ਚ ਅੱਜ ਤੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਆਗਾਜ਼, CM ਮਾਨ ਕਰਨਗੇ ਨਵੇਂ ਸਟੇਡੀਅਮ ਦਾ ਉਦਘਾਟਨ

Jalandhar Hockey Tournament : ਪੰਜਾਬ ਦੇ ਖੇਡ ਇਤਿਹਾਸ ‘ਚ ਅੱਜ ਦਾ ਦਿਨ ਖ਼ਾਸ ਹੋਣ ਜਾ ਰਿਹਾ ਹੈ। ਜਲੰਧਰ ਦੇ ਬਲਟਰਨ ਪਾਰਕ ਸਥਿਤ ਨਵੇਂ ਬਣੇ ਸੁਰਜੀਤ ਹਾਕੀ ਸਟੇਡੀਅਮ ‘ਚ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026 ਦਾ ਆਗਾਜ਼ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਨਵੇਂ ਸਟੇਡੀਅਮ ਦਾ ਉਦਘਾਟਨ ਕਰਨਗੇ। ਇਸ ਟੂਰਨਾਮੈਂਟ ‘ਚ ਭਾਰਤ ਸਮੇਤ … Continue reading ਜਲੰਧਰ ‘ਚ ਅੱਜ ਤੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਆਗਾਜ਼, CM ਮਾਨ ਕਰਨਗੇ ਨਵੇਂ ਸਟੇਡੀਅਮ ਦਾ ਉਦਘਾਟਨ