skip to content

Last Updated: October 30, 2026

Dainik Savera Times Logo

BREAKING : ਜਲੰਧਰ ਦੇ ਆਰਮੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਫੈਲੀ ਦਹਿਸ਼ਤ

30 October 2026 ਅੱਪਡੇਟ ਕੀਤਾ ਗਿਆ

BREAKING : ਜਲੰਧਰ ਦੇ ਆਰਮੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਫੈਲੀ ਦਹਿਸ਼ਤ

Jalandhar Latest News : ਛਾਉਣੀ (ਕੈਂਟ) ਖੇਤਰ ਵਿੱਚ ਸਥਿਤ ਆਰਮੀ ਪਬਲਿਕ ਸਕੂਲ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਈਮੇਲ ਦੇ ਮਿਲਣ ਨਾਲ ਹਲਚਲ ਮੱਚ ਗਈ ਅਤੇ ਤੁਰੰਤ ਸਕੂਲ ਦੇ ਸਟਾਫ਼ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ।

ਇਸ ਤੋਂ ਇਲਾਵਾ, ਇਸ ਈਮੇਲ ਵਿੱਚ ਰਾਹੁਲ ਗਾਂਧੀ ਦੇ ਨਾਲ-ਨਾਲ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੋਏ ਬੰਬ ਧਮਾਕਿਆਂ ਦਾ ਜ਼ਿਕਰ ਹੈ।

BREAKING: Bomb threat to Barnala Court Complex, creates panic

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.