skip to content

PUNJAB : 4 ਸਾਲਾ ਬੱਚੇ ਦੇ ਲਾਪਤਾ ਹੋਣ ‘ਤੇ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਪਰਿਵਾਰ ਨੂੰ ਸੁਰੱਖਿਅਤ ਸੌਂਪਿਆ ਬੱਚਾ

Jalandhar Missing Child Case : ਏ.ਸੀ.ਪੀ. (ਪੱਛਮੀ) ਜਲੰਧਰ, ਅਤਿਸ਼ ਭਾਟੀਆ ਨੇ ਦੱਸਿਆ ਕਿ 17 ਸਤੰਬਰ 2026 ਨੂੰ ਦੁਪਹਿਰ ਕਰੀਬ 2:00 ਵਜੇ, ਬਸਤੀ ਬਾਵਾ ਖੇਲ ਥਾਣੇ ਅਧੀਨ ਆਉਂਦੇ ਇਲਾਕੇ ਵਿੱਚੋਂ ਇੱਕ 4 ਸਾਲਾ ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦਿਆਂ ਹੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ … Continue reading PUNJAB : 4 ਸਾਲਾ ਬੱਚੇ ਦੇ ਲਾਪਤਾ ਹੋਣ ‘ਤੇ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਪਰਿਵਾਰ ਨੂੰ ਸੁਰੱਖਿਅਤ ਸੌਂਪਿਆ ਬੱਚਾ