skip to content

Murder in Jalandhar : ਬੂਟਾ ਮੰਡੀ ‘ਚ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਇਕ ਵਿਅਕਤੀ ਦੀ ਮੌਤ

Jalandhar Murder Case : ਸ਼ਹਿਰ ਦੇ ਬੂਟਾ ਮੰਡੀ ਇਲਾਕੇ ਵਿੱਚ ਦਿਨ-ਦਿਹਾੜੇ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਤਪਾਲ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰ ਨੇ ਹਮਲਾਵਰਾਂ ਦੀ ਪਛਾਣ ਅਜੈ ਕਲੇਰ ਅਤੇ ਅਮਰਜੀਤ ਕਲੇਰ ਵਜੋਂ ਕੀਤੀ ਹੈ। ਪੀੜਤ ਦੇ ਪੁੱਤਰ, … Continue reading Murder in Jalandhar : ਬੂਟਾ ਮੰਡੀ ‘ਚ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਇਕ ਵਿਅਕਤੀ ਦੀ ਮੌਤ