Punjab News
Punjab News

Punjab Police : ਜਲੰਧਰ ਕਮਸ਼ੀਨਰੇਟ ਪੁਲਿਸ ਨੇ ਨਸ਼ੇ ‘ਤੇ ਵਹੀਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਸੀਪੀ ਧਨਪ੍ਰੀਤ ਕੌਰ ਨੇ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਹੈ ਅਤੇ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।