skip to content

ਜਲੰਧਰ: ਡਿਪਟੀ ਕਮਿਸ਼ਨਰ ਦੇ ਹੁਕਮ ‘ਤੇ ਗੈਸ ਏਜੰਸੀਆਂ ਦੀ ਅਚਾਨਕ ਚੈਕਿੰਗ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਰੋਕਣ ਲਈ ਅੱਜ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੀਆਂ ਟੀਮਾਂ ਨੇ ਵੱਖ‑ਵੱਖ ਗੈਸ ਏਜੰਸੀਆਂ ਦੀ ਜਾਂਚ ਕੀਤੀ। ਕੰਟਰੋਲਰ ਨਰਿੰਦਰ ਸਿੰਘ ਦੀ ਅਗਵਾਈ ਵਿੱਚ ਬਣਾਈਆਂ ਟੀਮਾਂ ਨੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਯਕੀਨੀ ਬਣਾਉਣ ਲਈ ਚੈਕਿੰਗ ਕੀਤੀ ਕਿ ਲੋਕਾਂ … Continue reading ਜਲੰਧਰ: ਡਿਪਟੀ ਕਮਿਸ਼ਨਰ ਦੇ ਹੁਕਮ ‘ਤੇ ਗੈਸ ਏਜੰਸੀਆਂ ਦੀ ਅਚਾਨਕ ਚੈਕਿੰਗ