skip to content

ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਖਾਮੇਨੇਈ ਦੇ ਪੋਸਟਰ ਨਾਲ ਹੰਗਾਮਾ: ਵਿਧਾਇਕਾਂ ਨੇ ਕੀਤਾ ਪ੍ਰਦਰਸ਼ਨ

ਜੰਮੂ ਡੈਸਕ : ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਮਾਹੌਲ ਤਣਾਅਪੂਰਨ ਬਣ ਗਿਆ। ਜੰਮੂ-ਕਸ਼ਮੀਰ ਨੈਸ਼ਨਲ ਕਾਨਫਰੰਸ (JKNC) ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (PDP) ਦੇ ਵਿਧਾਇਕਾਂ ਨੇ ਪੱਛਮੀ ਏਸ਼ੀਆ ਵਿੱਚ ਜੰਗ ਨੂੰ ਲੈ ਕੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਵਿਧਾਇਕਾਂ ਨੇ ਇਸ ਦੌਰਾਨ ਮਰਹੂਮ ਸੁਪਰੀਮ ਲੀਡਰ ਅਯਾਤੁੱਲਾ ਅਲੀ … Continue reading ਜੰਮੂ-ਕਸ਼ਮੀਰ ਵਿਧਾਨ ਸਭਾ ‘ਚ ਖਾਮੇਨੇਈ ਦੇ ਪੋਸਟਰ ਨਾਲ ਹੰਗਾਮਾ: ਵਿਧਾਇਕਾਂ ਨੇ ਕੀਤਾ ਪ੍ਰਦਰਸ਼ਨ