skip to content

ਕੁਪਵਾੜਾ ‘ਚ ਡੂੰਘੀ ਖੱਡ ‘ਚ ਡਿੱਗੀ ਕਾਰ, ਬੱਚੇ ਸਮੇਤ 5 ਲੋਕਾਂ ਦੀ ਦਰਦਨਾਕ ਮੌਤ ; 6 ਜ਼ਖ਼ਮੀ, ਉਪ ਰਾਜਪਾਲ ਨੇ ਪ੍ਰਗਟਾਇਆ ਦੁੱਖ

Jammu Kashmir Accident : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕਰਨਾਹ ਇਲਾਕੇ ਵਿੱਚ ਸੋਮਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਵਾਹਨ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਮਰਦ, ਔਰਤਾਂ ਅਤੇ ਬੱਚੇ ਸ਼ਾਮਲ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ … Continue reading ਕੁਪਵਾੜਾ ‘ਚ ਡੂੰਘੀ ਖੱਡ ‘ਚ ਡਿੱਗੀ ਕਾਰ, ਬੱਚੇ ਸਮੇਤ 5 ਲੋਕਾਂ ਦੀ ਦਰਦਨਾਕ ਮੌਤ ; 6 ਜ਼ਖ਼ਮੀ, ਉਪ ਰਾਜਪਾਲ ਨੇ ਪ੍ਰਗਟਾਇਆ ਦੁੱਖ