skip to content

Jaspbir Singh Gill: ਤਿਲਕ ਨਗਰ ਦੀਆਂ ਸਮੱਸਿਆਵਾਂ ਜਲਦ ਹੱਲ ਕਰਨ ਦਾ ਭਰੋਸਾ, ਜਸਬੀਰ ਸਿੰਘ ਗਿੱਲ ਨੇ ਕੀਤਾ ਦੌਰਾ

Jaspbir Singh Gill: ਅੰਮ੍ਰਿਤਸਰ ਦੇ ਤਿਲਕ ਨਗਰ, ਵਾਰਡ ਨੰਬਰ 26 ਵਿੱਚ ਕਾਂਗਰਸ ਆਗੂ ਸਰਦਾਰ ਜਸਬੀਰ ਸਿੰਘ ਗਿੱਲ ਵੱਲੋਂ ਇਲਾਕਾ ਨਿਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। 24 ਨਵੰਬਰ ਨੂੰ ਹੋਈ ਇਸ ਬੈਠਕ ਵਿੱਚ ਇਲਾਕੇ ਦੇ ਕਈ ਪਤਵੰਤੇ ਵਿਅਕਤੀਆਂ ਨੇ ਸ਼ਮੂਲੀਅਤ ਕਰਕੇ ਸਥਾਨਕ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਅਸ਼ਵਨੀ ਸ਼ਰਮਾ, ਹਰੀਸ਼ (ਚੱਕੀ ਵਾਲੇ), … Continue reading Jaspbir Singh Gill: ਤਿਲਕ ਨਗਰ ਦੀਆਂ ਸਮੱਸਿਆਵਾਂ ਜਲਦ ਹੱਲ ਕਰਨ ਦਾ ਭਰੋਸਾ, ਜਸਬੀਰ ਸਿੰਘ ਗਿੱਲ ਨੇ ਕੀਤਾ ਦੌਰਾ