Last Updated: November 26, 2026

Dainik Savera Times Logo

Big Breaking : ਜਸਵੰਤ ਸਿੰਘ ਖਾਲੜਾ ਦੇ ਕਤਲ ਦੇ ਦੋਸ਼ੀ ਸਾਬਕਾ ਡੀਐੱਸਪੀ ਜਸਪਾਲ ਸਿੰਘ ਨੂੰ ਲੱਭਣ ਦੇ ਹੁਕਮ ਜਾਰੀ

9 July 2026 ਅੱਪਡੇਟ ਕੀਤਾ ਗਿਆ

Big Breaking : ਜਸਵੰਤ ਸਿੰਘ ਖਾਲੜਾ ਦੇ ਕਤਲ ਦੇ ਦੋਸ਼ੀ ਸਾਬਕਾ ਡੀਐੱਸਪੀ ਜਸਪਾਲ ਸਿੰਘ ਨੂੰ ਲੱਭਣ ਦੇ ਹੁਕਮ ਜਾਰੀ

PUNJAB NEWS : ਨਾਭਾ ਜੇਲ੍ਹ ਪ੍ਰਸ਼ਾਸਨ ਨੇ ਖਾਲੜਾ ਕਤਲ ਕੇਸ ‘ਚ ਦੋਸ਼ੀ ਸਾਬਕਾ DSP ਜਸਪਾਲ ਸਿੰਘ ਨੂੰ ਲੱਭਣ ਦਾ ਹੁਕਮ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਫ਼ਿਲਮ ‘ਸਤਲੁਜ’ ਵਿਵਾਦ ਦੇ ਚੱਲਦਿਆਂ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਕਤਲ ਦੇ ਦੋਸ਼ੀਆਂ ਉੱਤੇ ਮੁੜ ਰੌਸ਼ਨੀ ਪਈ ਹੈ।

ਇਸੇ ਵਿਚਾਲੇ ਹੁਣ ਨਾਭਾ ਓਪਨ ਖੇਤੀਬਾੜੀ ਜੇਲ੍ਹ ਵੱਲੋਂ ਹੁਸ਼ਿਆਰਪੁਰ ਪੁਲਿਸ ਨੂੰ ਇਸ ਕਤਲ ਵਿੱਚ ਦੋਸ਼ੀ ਸਾਬਕਾ ਡੀ ਐੱਸ ਪੀ (DSP) ਜਸਪਾਲ ਸਿੰਘ ਦਾ ਥਹੁ-ਪਤਾ ਲਗਾਉਣ ਲਈ ਕਿਹਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਹੁਸ਼ਿਆਰਪੁਰ ਥਾਣਾ ਸਦਰ ਨੇ ਕੀਤੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.