
Jaswinder Bhalla : ਜਸਵਿੰਦਰ ਭੱਲਾ ਦੀ ਆਖ਼ਰੀ ਵੀਡੀਓ ਆਈ ਸਾਹਮਣੇ ਵੀਡੀਓ ਵੇਖ ਕੇ ਤੁਹਾਡੀਆਂ ਵੀ ਅੱਖਾਂ ਹੋ ਜਾਣਗੀਆਂ ਨਮਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਦੇ ਅਚਾਨਕ ਦੇਹਾਂਤ ਤੋਂ ਬਾਅਦ, ਉਹਨਾਂ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ, ਉਹਨਾਂ ਦੀ ਫਾਨੀ ਦੁਨਿਆ ਨੂੰ ਅਲਵਿਦਾ ਕਹਿਣ ਤੋਂ ਪਹਿਲਾਂ ਦੀ ਇੱਕ ਵਿਸ਼ੇਸ਼ ਵੀਡੀਓ ਵੀ ਸਦਾ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਤੇ ਦਰਸ਼ਕ ਵੱਖ-ਵੱਖ ਤਰੀਕਿਆਂ ਨਾਲ ਭਾਵੁਕ ਟਿੱਪਣੀਆਂ ਕਰ ਰਹੇ ਹਨ।
मेष: दिन शुभ रहेगा...