skip to content

Last Updated: July 14, 2026

Dainik Savera Times Logo

Jaswinder Bhalla Passes Away : ਅਦਾਕਾਰ Jaswinder Bhalla ਦੀ ਅਚਨਚੇਤ ਮੌਤ,65 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

11 months पहले

Jaswinder Bhalla Passes Away : ਅਦਾਕਾਰ Jaswinder Bhalla ਦੀ ਅਚਨਚੇਤ ਮੌਤ,65 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

Jaswinder Bhalla Passes Away : ਅਦਾਕਾਰ Jaswinder Bhalla ਦੀ ਅਚਨਚੇਤ ਮੌਤ,65 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਹੁਣ ਸਾਡੇ ਵਿਚਕਾਰ ਨਹੀਂ ਰਹੇ। ਮੋਹਾਲੀ ਵਿੱਚ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ ਹੈ। ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ, ਉਹ ਪਿਛਲੇ ਇੱਕ ਮਹੀਨੇ ਤੋਂ ਗੰਭੀਰ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ 2025 ਨੂੰ ਮੋਹਾਲੀ ਵਿੱਚ ਕੀਤਾ ਜਾਵੇਗਾ।

खबरें और भी हैं...

Copyright © 2026 Dainik Savera Times. All rights reserved.