ਮੈਰੀਟੋਰੀਅਸ ਸਕੂਲ ਜਲੰਧਰ ਵਿਖੇ JEE and NEET ਸਮਰ ਕੈਂਪ ਦਾ ਸ਼ਾਨਦਾਰ ਸਮਾਪਨ

ਜਲੰਧਰ ਨਿਊਜ਼ : ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਉਪਰਾਲੇ ਸਦਕਾ ਜਿਲ੍ਹੇ ਦੇ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ 5 ਜੂਨ ਤੋਂ ਸ਼ੁਰੂ ਹੋਇਆ ਜੇ.ਈ.ਈ ਅਤੇ ਨੀਟ ਪ੍ਰਵੇਸ਼ ਪ੍ਰੀਖਿਆਵਾਂ ਦੀ ਤਿਆਰੀ ਲਈ ਸਮਰ ਕੈਂਪ ਅੱਜ ਸਮਾਪਤੀ ਸਮਾਰੋਹ ਨਾਲ ਸਫ਼ਲਤਾਪੂਰਵਕ ਸੰਪੰਨ ਹੋਇਆ। ਲਗਭਗ ਤਿੰਨ ਹਫ਼ਤਿਆਂ ਤੱਕ ਚੱਲੇ ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਕਾਦਮਿਕ ਮਾਰਗਦਰਸ਼ਨ, ਨਿਯਮਤ ਟੈਸਟ, ਡਾਊਟ … Continue reading ਮੈਰੀਟੋਰੀਅਸ ਸਕੂਲ ਜਲੰਧਰ ਵਿਖੇ JEE and NEET ਸਮਰ ਕੈਂਪ ਦਾ ਸ਼ਾਨਦਾਰ ਸਮਾਪਨ