skip to content

ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧੀ, ਕੇਂਦਰ ਸਰਕਾਰ ਨੇ ਜਾਰੀ ਕੀਤਾ ਆਰਡੀਨੈਂਸ

ਨਵੀਂ ਦਿੱਲੀ: ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧਾਉਣ ਦਾ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਇੱਕ ਨਵਾਂ ਆਰਡੀਨੈਂਸ ਜਾਰੀ ਕੀਤਾ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਮਨਜ਼ੂਰੀ ਤੋਂ ਬਾਅਦ ਇਹ ਆਰਡੀਨੈਂਸ ਦੇਰ ਰਾਤ ਜਾਰੀ ਕੀਤਾ ਗਿਆ ਅਤੇ ਤੁਰੰਤ ਪ੍ਰਭਾਵ ਨਾਲ ਲਾਗੂ ਵੀ ਹੋ ਗਿਆ। ਸਰਕਾਰ ਨੇ … Continue reading ਸੁਪਰੀਮ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧੀ, ਕੇਂਦਰ ਸਰਕਾਰ ਨੇ ਜਾਰੀ ਕੀਤਾ ਆਰਡੀਨੈਂਸ