Last Updated: November 24, 2026

Dainik Savera Times Logo

Kabul School Blast : ਅਫਗਾਨਿਸਤਾਨ ਦੀ ਰਾਜਧਾਨੀ ਕਾਬੁੁਲ ‘ਚ ਸਕੂਲ ਦੇ ਬਾਹਰ ਜ਼ੋਰਦਾਰ ਧਮਾਕਾ ; ਕਈ ਬੱਚੇ ਜ਼ਖਮੀ

18 August 2026 ਅੱਪਡੇਟ ਕੀਤਾ ਗਿਆ

Kabul School Blast : ਅਫਗਾਨਿਸਤਾਨ ਦੀ ਰਾਜਧਾਨੀ ਕਾਬੁੁਲ ‘ਚ ਸਕੂਲ ਦੇ ਬਾਹਰ ਜ਼ੋਰਦਾਰ ਧਮਾਕਾ ; ਕਈ ਬੱਚੇ ਜ਼ਖਮੀ

Kabul School Blast : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮੀ ਹਿੱਸੇ ਵਿੱਚ ਇੱਕ ਨਿੱਜੀ ਸਕੂਲ ਦੇ ਬਾਹਰ ਹੋਏ ਧਮਾਕੇ ਵਿੱਚ ਕਈ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਏ। ਕਾਬੁਲ ਪੁਲਿਸ ਦੇ ਬੁਲਾਰੇ ਖਾਲਿਦ ਜ਼ਦਰਾਨ ਨੇ ਸੋਮਵਾਰ ਰਾਤ ਨੂੰ ਇਸ ਘਟਨਾ ਦੀ ਪੁਸ਼ਟੀ ਕੀਤੀ।

ਖਾਲਿਦ ਜ਼ਦਰਾਨ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਸਬੰਧਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ, ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਥਾਨਕ ਮੀਡੀਆ ਦੇ ਅਨੁਸਾਰ, ਧਮਾਕਾ ਉਸ ਸਮੇਂ ਹੋਇਆ ਜਦੋਂ ਵਿਦਿਆਰਥੀ ਕਲਾਸਾਂ ਖਤਮ ਹੋਣ ਤੋਂ ਬਾਅਦ ਸਕੂਲ ਤੋਂ ਬਾਹਰ ਜਾ ਰਹੇ ਸਨ। ਜ਼ਖਮੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਹਨ। ਇੱਕ ਚਸ਼ਮਦੀਦ ਗਵਾਹ ਨੇ ਦੱਸਿਆ ਕਿ ਲਗਭਗ 30 ਜ਼ਖਮੀ ਵਿਅਕਤੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.