skip to content

ਸ਼ਰਧਾਲੂਆਂ ਲਈ ਵੱਡੀ ਖ਼ਬਰ: ਕੈਲਾਸ਼ ਮਾਨਸਰੋਵਰ ਯਾਤਰਾ ਦਾ ਆਗਾਜ਼, ਤਿਆਰੀਆਂ ਪੂਰੀਆਂ

ਨਵੀਂ ਦਿੱਲੀ: ਪਵਿੱਤਰ ਕੈਲਾਸ਼ ਮਾਨਸਰੋਵਰ ਯਾਤਰਾ ਸ਼ਨੀਵਾਰ (20 ਜੂਨ) ਤੋਂ ਸ਼ੁਰੂ ਹੋ ਰਹੀ ਹੈ। ਸ਼ਰਧਾਲੂਆਂ ਦਾ ਪਹਿਲਾ ਜੱਥਾ ਸਿੱਕਮ ਦੇ ਨਾਥੂ ਲਾ ਦੱਰੇ (Nathu La Pass) ਰਾਹੀਂ ਇਸ ਅਧਿਆਤਮਿਕ ਯਾਤਰਾ ‘ਤੇ ਰਵਾਨਾ ਹੋਵੇਗਾ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਚੀਨ ਸਰਕਾਰ ਦੇ ਸਹਿਯੋਗ ਨਾਲ ਇਸ ਯਾਤਰਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਯਾਤਰਾ ਅਤੇ ਸ਼ਰਧਾਲੂਆਂ … Continue reading ਸ਼ਰਧਾਲੂਆਂ ਲਈ ਵੱਡੀ ਖ਼ਬਰ: ਕੈਲਾਸ਼ ਮਾਨਸਰੋਵਰ ਯਾਤਰਾ ਦਾ ਆਗਾਜ਼, ਤਿਆਰੀਆਂ ਪੂਰੀਆਂ