skip to content

ਕੰਗਨਾ ਰਣੌਤ ਖ਼ਿਲਾਫ਼ ਬਠਿੰਡਾ ਅਦਾਲਤ ਵਿੱਚ ਚੱਲ ਰਹੇ ਮਾਮਲੇ ਦੀ ਸੁਣਵਾਈ 3 ਅਗਸਤ ਨੂੰ

ਬਠਿੰਡਾ: ਪੰਜਾਬ ਦੇ ਬਠਿੰਡਾ ਜ਼ਿਲ੍ਹਾ ਅਦਾਲਤ ਵਿੱਚ ਫਿਲਮ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ ਨੂੰ ਹੋਵੇਗੀ। ਇਹ ਕੇਸ ਕਿਸਾਨ ਅੰਦੋਲਨ ਦੌਰਾਨ ਕਿਸਾਨ ਔਰਤਾਂ ਬਾਰੇ ਕੀਤੀ ਗਈ ਕਥਿਤ ਵਿਵਾਦਤ ਟਿੱਪਣੀ ਨਾਲ ਸਬੰਧਤ ਹੈ। ਕੀ ਹੈ ਮਾਮਲਾ? ਜਾਣਕਾਰੀ ਮੁਤਾਬਕ ਕੰਗਨਾ ਰਣੌਤ ਵਿਰੁੱਧ ਬਠਿੰਡਾ ਅਦਾਲਤ ਵਿੱਚ ਦਰਜ ਮਾਮਲੇ ਵਿੱਚ … Continue reading ਕੰਗਨਾ ਰਣੌਤ ਖ਼ਿਲਾਫ਼ ਬਠਿੰਡਾ ਅਦਾਲਤ ਵਿੱਚ ਚੱਲ ਰਹੇ ਮਾਮਲੇ ਦੀ ਸੁਣਵਾਈ 3 ਅਗਸਤ ਨੂੰ