skip to content

ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ‘ਚ ਪੇਸ਼ੀ — ਮਾਣਹਾਨੀ ਕੇਸ ‘ਚ ਦੋ ਗਵਾਹ ਭੁਗਤਾਏ ਜਾਣਗੇ

ਨਵੀਂ ਦਿੱਲੀ (ਦੈਨਿਕ ਸਵੇਰਾ): ਕਿਸਾਨ ਮਹਿਲਾਵਾਂ ਬਾਰੇ ਕੀਤੀ ਗਈ ਵਿਵਾਦਿਤ ਟਿੱਪਣੀ ਦੇ ਮਾਣਹਾਨੀ ਮਾਮਲੇ ਵਿੱਚ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਨਿਰਧਾਰਤ ਹੈ। ਅਦਾਲਤ ਵੱਲੋਂ ਉਸਨੂੰ ਨਿੱਜੀ ਤੌਰ ‘ਤੇ ਹਾਜ਼ਰ ਹੋਣ ਤੋਂ ਛੂਟ ਮਿਲੀ ਹੋਈ ਹੈ, ਇਸ ਲਈ ਉਹ ਵੀਡੀਓ ਕਾਨਫਰੰਸ ਰਾਹੀਂ ਕਾਰਵਾਈ ਵਿੱਚ ਸ਼ਾਮਲ ਹੋਵੇਗੀ।   ਰਾਜਾ … Continue reading ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ‘ਚ ਪੇਸ਼ੀ — ਮਾਣਹਾਨੀ ਕੇਸ ‘ਚ ਦੋ ਗਵਾਹ ਭੁਗਤਾਏ ਜਾਣਗੇ