skip to content

Breaking: ਕਪਿਲ ਸ਼ਰਮਾ ਕੈਫੇ ਫਾਇਰਿੰਗ ਕੇਸ ‘ਚ ਵੱਡੀ ਕਾਰਵਾਈ, ਬਿਸ਼ਨੋਈ ਗੈਂਗ ਦਾ ਗੈਂਗਸਟਰ ਗ੍ਰਿਫਤਾਰ

ਪੰਜਾਬ ਡੈਸਕ: ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗਰਿੰਦਰ ਦੇਵ ਨੂੰ ਫਰਾਂਸ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਦਾ ਨਾਮ ਹਾਲ ਹੀ ਵਿੱਚ ਅਮਰੀਕੀ ਨਿਆਂ ਵਿਭਾਗ (DOJ) ਵੱਲੋਂ ਦਾਇਰ ਦੋਸ਼ਾਂ ਵਿੱਚ ਸਾਹਮਣੇ ਆਇਆ ਸੀ। ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਨਾਲ ਜੁੜੇ ਇੱਕ ਹੋਰ ਦੋਸ਼ੀ ਜਸ਼ਨਦੀਪ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦਾ … Continue reading Breaking: ਕਪਿਲ ਸ਼ਰਮਾ ਕੈਫੇ ਫਾਇਰਿੰਗ ਕੇਸ ‘ਚ ਵੱਡੀ ਕਾਰਵਾਈ, ਬਿਸ਼ਨੋਈ ਗੈਂਗ ਦਾ ਗੈਂਗਸਟਰ ਗ੍ਰਿਫਤਾਰ