skip to content

Kapil Sharma: ਪਤਨੀ ਗਿੰਨੀ ਲਈ ਜਤਾਇਆ ਪਿਆਰ, ਭਾਵੁਕ ਪੋਸਟ ’ਚ ਆਖੀ ਦਿਲ ਨੂੰ ਛੂਹ ਲੈਣ ਵਾਲੀ ਗੱਲ

Kapil Sharma: ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਛੁੱਟੀਆਂ ਦਾ ਆਨੰਦ ਮਾਣ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਆਪਣੀ ਯਾਤਰਾ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਪਤਨੀ ਗਿੰਨੀ ਚਤਰਥ ਅਤੇ ਆਪਣੇ ਦੋਵੇਂ ਬੱਚਿਆਂ ਨਾਲ ਨਜ਼ਰ ਆ ਰਹੇ ਹਨ। ਉਨ੍ਹਾਂ ਦੀਆਂ ਇਹ ਤਸਵੀਰਾਂ ਅਤੇ ਇੱਕ ਖ਼ਾਸ … Continue reading Kapil Sharma: ਪਤਨੀ ਗਿੰਨੀ ਲਈ ਜਤਾਇਆ ਪਿਆਰ, ਭਾਵੁਕ ਪੋਸਟ ’ਚ ਆਖੀ ਦਿਲ ਨੂੰ ਛੂਹ ਲੈਣ ਵਾਲੀ ਗੱਲ