
Kashmir Encounter : ਮੰਗਲਵਾਰ ਨੂੰ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਉੱਚੇ ਇਲਾਕਿਆਂ ਵਿੱਚ ਰਾਸ਼ਟਰੀ ਰਾਈਫਲਜ਼ ਨਾਲ ਹੋਏ ਮੁਕਾਬਲੇ ਦੌਰਾਨ ਪਾਕਿਸਤਾਨੀ ਸੰਗਠਨ ‘ਲਸ਼ਕਰ-ਏ-ਤੋਇਬਾ’ ਨਾਲ ਸਬੰਧਤ ਇੱਕ ‘ਮੋਸਟ ਵਾਂਟੇਡ’ (ਸਭ ਤੋਂ ਵੱਧ ਲੋੜੀਂਦੇ) ਅੱਤਵਾਦੀ ਨੂੰ ਮਾਰ ਦਿੱਤਾ ਗਿਆ। ਸੂਤਰਾਂ ਅਨੁਸਾਰ, ਮਾਰੇ ਗਏ ਅੱਤਵਾਦੀ ਦੀ ਪਛਾਣ ਲਸ਼ਕਰ-ਏ-ਤੋਇਬਾ ਦੇ ਚੋਟੀ ਦੇ ਕਮਾਂਡਰ ‘ਫੌਜੀ ਮੂਸਾ’ ਵਜੋਂ ਕੀਤੀ ਗਈ ਹੈ। ਉਹ ਜੰਮੂ-ਕਸ਼ਮੀਰ ਵਿੱਚ ਕਈ ਹਮਲਿਆਂ ਵਿੱਚ ਸ਼ਾਮਲ ਹੋਣ ਕਾਰਨ ਲੋੜੀਂਦਾ ਸੀ ਅਤੇ ਇਸ ਤੋਂ ਪਹਿਲਾਂ 5 ਸਤੰਬਰ ਨੂੰ ਯੁਸਮਾਰਗ ਦੀਆਂ ਪਹਾੜੀਆਂ ਵਿੱਚ ਹੋਏ ਇੱਕ ਮੁਕਾਬਲੇ ਦੌਰਾਨ ਬਚ ਨਿਕਲਿਆ ਸੀ, ਜਿਸ ਦੌਰਾਨ ਉਸਦਾ ਕਰੀਬੀ ਸਾਥੀ ਯਾਸਿਰ ਮਾਰਿਆ ਗਿਆ ਸੀ। ਹਾਲਾਂਕਿ, ਮਾਰੇ ਗਏ ਅੱਤਵਾਦੀ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
OP KORAG, Yousmarg
— Chinar Corps🍁 – Indian Army (@ChinarcorpsIA) September 29, 2026
Based on specific intelligence input, a Joint Search Operation was launched by #IndianArmy, @JmuKmrPolice and @crpf_srinagar in general area Korag, Yousmarg.
Vigilant troops observed suspicious activity and upon being challenged, terrorists opened fire,…

मेष: दिन शुभ रहेगा...