skip to content

ACCIDENT : ਕੇਰਲ ‘ਚ ਭਿਆਨਕ ਹਾਦਸਾ ! ਹਾਈਵੇਅ ‘ਤੇ ਖੜ੍ਹੀ ਲਾਰੀ ਨਾਲ ਕਾਰ ਦੀ ਜ਼ਬਰਦਸਤ ਟੱਕਰ ‘ਚ 8 ਲੋਕਾਂ ਦੀ ਮੌਤ

Kerala Highway Accident : ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਦਰਦਨਾਕ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਰਿਪੋਰਟਾਂ ਅਨੁਸਾਰ, ਸ਼ੁੱਕਰਵਾਰ ਦੇਰ ਰਾਤ ਇੱਕ ਕਾਰ ਸੜਕ ਕਿਨਾਰੇ ਖੜ੍ਹੀ ਲਾਰੀ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਸਾਰੇ ਅੱਠ ਲੋਕਾਂ ਦੀ ਮੌਤ ਹੋ ਗਈ। ਘਟਨਾ … Continue reading ACCIDENT : ਕੇਰਲ ‘ਚ ਭਿਆਨਕ ਹਾਦਸਾ ! ਹਾਈਵੇਅ ‘ਤੇ ਖੜ੍ਹੀ ਲਾਰੀ ਨਾਲ ਕਾਰ ਦੀ ਜ਼ਬਰਦਸਤ ਟੱਕਰ ‘ਚ 8 ਲੋਕਾਂ ਦੀ ਮੌਤ