skip to content

ਅੱਜ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ ਕੇਵਲ ਸਿੰਘ ਢਿੱਲੋਂ ; ਕਈ ਸੀਨੀਅਰ ਆਗੂ ਸਮਾਗਮ ‘ਚ ਹੋਣਗੇ ਸ਼ਾਮਲ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲਣਗੇ। ਇਸ ਮੌਕੇ ‘ਤੇ ਚੰਡੀਗੜ੍ਹ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਸ਼ਾਮਲ ਹੋਣਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਇਸ ਸਮਾਗਮ … Continue reading ਅੱਜ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ ਕੇਵਲ ਸਿੰਘ ਢਿੱਲੋਂ ; ਕਈ ਸੀਨੀਅਰ ਆਗੂ ਸਮਾਗਮ ‘ਚ ਹੋਣਗੇ ਸ਼ਾਮਲ