skip to content

ਪੰਜਾਬ ‘ਚ SIR ਨੂੰ ਲੈ ਕੇ ਵਿਵਾਦ ਤੇਜ਼, ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ ਨਿਊਜ਼ : ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (SIR) ਪ੍ਰਕਿਰਿਆ ਨੂੰ ਲੈ ਕੇ ਸਿਆਸੀ ਵਿਵਾਦ ਤੇਜ਼ ਹੋ ਗਿਆ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਉਂਦੇ ਹੋਏ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੀ ਮੰਗ ਕੀਤੀ … Continue reading ਪੰਜਾਬ ‘ਚ SIR ਨੂੰ ਲੈ ਕੇ ਵਿਵਾਦ ਤੇਜ਼, ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ