skip to content

ਜਿੰਮ ‘ਚੋਂ ਕਿਰਪਾਨਧਾਰੀ ਸਿੱਖ ਬਾਹਰ ਕੱਢਣ ਦਾ ਮਾਮਲਾ ਗਰਮਾਇਆ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦੋ ਧੜਿਆਂ ‘ਚ ਛਿੜੀ ਬਹਿਸ!

ਕੈਨੇਡਾ: ਕੈਨੇਡਾ ਦੇ ਵਿੰਡਸਰ ਸ਼ਹਿਰ ਵਿੱਚ ਇੱਕ ਜਿੰਮ ਅੰਦਰ ਕਿਰਪਾਨ ਪਹਿਨੇ ਸਿੱਖ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਬਾਹਰ ਜਾਣ ਲਈ ਕਹੇ ਜਾਣ ਦਾ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਨਫਲੂਐਂਸਰ ਗੁਰਪ੍ਰਤਾਪ ਸਿੰਘ ਖਾਲਸਾ ਨੇ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਨਾਲ ਧਾਰਮਿਕ ਪਛਾਣ ਦੇ ਆਧਾਰ ‘ਤੇ ਭੇਦਭਾਵ ਕੀਤਾ … Continue reading ਜਿੰਮ ‘ਚੋਂ ਕਿਰਪਾਨਧਾਰੀ ਸਿੱਖ ਬਾਹਰ ਕੱਢਣ ਦਾ ਮਾਮਲਾ ਗਰਮਾਇਆ, ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦੋ ਧੜਿਆਂ ‘ਚ ਛਿੜੀ ਬਹਿਸ!