skip to content

ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚੇ ਦਾ ਪੰਜਾਬ ਭਰ ਵਿੱਚ ਪ੍ਰਦਰਸ਼ਨ, 16 ਘੰਟੇ ਸਪਲਾਈ ਦੀ ਮੰਗ

ਪੰਜਾਬ ਵਿੱਚ ਵਧ ਰਹੇ ਬਿਜਲੀ ਸੰਕਟ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਸੂਬੇ ਦੇ ਕਰੀਬ 17 ਜ਼ਿਲ੍ਹਿਆਂ ਦੀਆਂ 31 ਥਾਵਾਂ ‘ਤੇ ਪਾਵਰਕੌਮ ਦਫ਼ਤਰਾਂ ਅੱਗੇ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ। ਕਿਸਾਨ ਆਗੂ ਸਰਵਰ ਸਿੰਘ ਪੰਧੇਰ ਨੇ ਦੋਸ਼ ਲਗਾਇਆ ਕਿ ਲੰਬੀਆਂ ਬਿਜਲੀ ਕਟੌਤੀਆਂ ਕਾਰਨ ਝੋਨੇ ਦੀ ਫਸਲ ਪ੍ਰਭਾਵਿਤ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਭਾਰੀ … Continue reading ਬਿਜਲੀ ਸੰਕਟ ਖ਼ਿਲਾਫ਼ ਕਿਸਾਨ ਮਜ਼ਦੂਰ ਮੋਰਚੇ ਦਾ ਪੰਜਾਬ ਭਰ ਵਿੱਚ ਪ੍ਰਦਰਸ਼ਨ, 16 ਘੰਟੇ ਸਪਲਾਈ ਦੀ ਮੰਗ