Punjab News
Punjab News

Kot Kapura : ਕੋਟਕਪੂਰਾ ਸ਼ਹਿਰ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ
ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਤੇ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ। ਇਸ ਦੌਰਾਨ ਪੁਲਿਸ ਨੇ ਸ਼ਰਾਰਤੀ ਤੱਤਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ-ਵਿਵਸਥਾ ਨਾਲ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ।