Punjab News
Punjab News

Kotkapura : ਕੋਟਕਪੂਰਾ ‘ਚ ਤੜਕਸਾਰ ਵਾਪਰਿਆ ਭਾਣਾ, ਜਦੋਂ ਸੁੱਤੇ ਪਏ ਮਾਂ-ਪੁੱਤ ‘ਤੇ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ ਦੋਵੇਂ ਗੰਭੀਰ ਜ਼ਖਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।