Farmer Protest : ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਅੱਜ ਸੰਸਦ ਮੈਂਬਰ ਡਾ. ਅਮਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦੀ ਕਰਨ ਦੀ ਗੁਹਾਰ ਲਾਈ।
Farmer Protest : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ MP ਅਮਰ ਸਿੰਘ ਨੂੰ ਸੌਂਪਿਆ ਮੰਗ ਪੱਤਰ

Punjab News
