skip to content

Police Commissioner: ਕੁਲਦੀਪ ਸਿੰਘ ਚਾਹਲ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Amritsar: ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਕੀਤੇ ਗਏ ਵੱਡੇ ਪ੍ਰਸ਼ਾਸਨਿਕ ਫੇਰਬਦਲ ਤਹਿਤ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਹਰਮਨਬੀਰ ਸਿੰਘ ਦੀ ਥਾਂ ਨਵਾਂ ਅਹੁਦਾ ਸੰਭਾਲਿਆ ਹੈ। ਕੁਲਦੀਪ ਸਿੰਘ ਚਾਹਲ … Continue reading Police Commissioner: ਕੁਲਦੀਪ ਸਿੰਘ ਚਾਹਲ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ