skip to content

Kulgam Encounter: ਲਸ਼ਕਰ ਦਾ ਅੱਤਵਾਦੀ ਲਤੀਫ਼ ਭੱਟ ਢੇਰ, ਅਮਿਤ ਸ਼ਾਹ ਨੇ ਸੁਰੱਖਿਆ ਬਲਾਂ ਦੀ ਬਹਾਦਰੀ ਨੂੰ ਕੀਤਾ ਸਲਾਮ

Kulgam Encounter: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਲਤੀਫ ਭੱਟ ਨੂੰ ਮਾਰ ਦਿੱਤਾ। ਇਹ ਕਾਰਵਾਈ ਜ਼ਿਲ੍ਹੇ ਦੇ ਜੰਗਲਪੁਰਾ ਇਲਾਕੇ ਵਿੱਚ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਹੋਈ। ਇਸ ਮੁਹਿੰਮ ਵਿੱਚ ਜੰਮੂ-ਕਸ਼ਮੀਰ ਪੁਲਿਸ, ਭਾਰਤੀ ਫੌਜ, ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਅਤੇ ਖੁਫੀਆ ਏਜੰਸੀਆਂ ਦੇ ਜਵਾਨ ਸ਼ਾਮਲ ਸਨ। ਕੇਂਦਰੀ … Continue reading Kulgam Encounter: ਲਸ਼ਕਰ ਦਾ ਅੱਤਵਾਦੀ ਲਤੀਫ਼ ਭੱਟ ਢੇਰ, ਅਮਿਤ ਸ਼ਾਹ ਨੇ ਸੁਰੱਖਿਆ ਬਲਾਂ ਦੀ ਬਹਾਦਰੀ ਨੂੰ ਕੀਤਾ ਸਲਾਮ