Kulgam Encounter: ਕੁਲਗਾਮ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, ਇਲਾਕੇ ਦੀ ਘੇਰਾਬੰਦੀ ਕੀਤੀ ਗਈ

Kulgam Encounter: ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਵੱਲੋਂ ਅੱਤਵਾਦ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੁਰੱਖਿਆ ਬਲਾਂ ਨੇ ਸਬੰਧਤ ਇਲਾਕੇ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ ਤਾਂ ਜੋ ਕਿਸੇ ਵੀ ਸ਼ੱਕੀ ਦੇ ਬਚ ਕੇ ਨਿਕਲਣ ਦੀ ਸੰਭਾਵਨਾ ਨੂੰ ਰੋਕਿਆ ਜਾ … Continue reading Kulgam Encounter: ਕੁਲਗਾਮ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, ਇਲਾਕੇ ਦੀ ਘੇਰਾਬੰਦੀ ਕੀਤੀ ਗਈ