skip to content

Last Updated: August 9, 2026

Dainik Savera Times Logo

Labour Policy News : ਪੰਜਾਬ ਸਰਕਾਰ ਨੇ ਅਨਾਜ ਮੰਡੀ ਮਜ਼ਦੂਰਾਂ ਦੀ ਲੇਬਰ ਨੂੰ ਦਿੱਤਾ ਵੱਡਾ ਤੋਹਫ਼ਾ

12 months ਪਹਿਲਾ

Labour Policy News : ਪੰਜਾਬ ਸਰਕਾਰ ਨੇ ਅਨਾਜ ਮੰਡੀ ਮਜ਼ਦੂਰਾਂ ਦੀ ਲੇਬਰ ਨੂੰ ਦਿੱਤਾ ਵੱਡਾ ਤੋਹਫ਼ਾ

Labour Policy News : ਖੰਨਾ ਅਨਾਜ ਮੰਡੀ ਦੇ ਮਜ਼ਦੂਰਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਨੇ ਖੰਨਾ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਜ਼ਦੂਰਾਂ ਦੀ ਤਨਖਾਹ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਖ਼ੁਸ਼ਖਬਰੀ ਨਾਲ ਮਜ਼ਦੂਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਖੰਨਾ ਅਨਾਜ ਮੰਡੀ ਮਜ਼ਦੂਰ ਯੂਨੀਅਨ ਨੇ ਸਰਕਾਰ ਦੇ ਇਸ ਫੈਸਲੇ ਲਈ ਆਪਣਾ ਧੰਨਵਾਦ ਪ੍ਰਗਟ ਕੀਤਾ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.