ਪੰਜਾਬ ਡੈਸਕ (ਦੈਨਿਕ ਸਵੇਰਾ): ਅੱਜ ਦੇ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਖਾਦ ਅਤੇ ਸਪਲਾਈ ਮੰਤਰੀ ਲਾਲ ਚੰਦ ਕਤਰੂਚੱਕ ਨੇ ਵਪਾਰਕ LPG ਸਿਲੈਂਡਰਾਂ ਦੀ ਕੀਮਤ ਵਧਾਉਣ ਲਈ ਕੇਂਦਰ ਸਰਕਾਰ ਦੇ ਖ਼ਿਲਾਫ਼ ਸਦਨ ਵਿੱਚ ਨਿੰਦਾ ਪ੍ਰਸਤਾਵ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਘਰੇਲੂ LPG ਦੀਆਂ ਕੀਮਤਾਂ ਵੀ ਵਧਾ ਦਿੱਤੀਆਂ ਗਈਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੰਗਲ NFL ਯੂਨਿਟ ਬੰਦ ਹੋਣ ਦੇ ਕਗਾਰ ‘ਤੇ — ਬੈਂਸ ਨੇ ਕੇਂਦਰ ਦੀ ਨੀਤੀ ਨੂੰ ਜ਼ਿੰਮੇਵਾਰ ਦੱਸਿਆ
ਕਤਰੂਚੱਕ ਨੇ ਇਸ ਸਥਿਤੀ ਲਈ ਕੇਂਦਰ ਦੀ ਨੀਤੀ ਨੂੰ ਜ਼ਿੰਮੇਵਾਰ ਦੱਸਿਆ।
मेष: दिन शुभ रहेगा...