Site icon Dainik Savera Punjab

Breaking: ਅਸਤੀਫ਼ੇ ਤੋਂ ਬਾਅਦ ਹੁਣ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਵੇਅਰਹਾਊਸ ਕਾਰਪੋਰੇਸ਼ਨ( Warehouse Corporation) ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ਨੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਲਈ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਭੁੱਲਰ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।

laljit-singh-bhullar-arrested

 

 

Exit mobile version