
Lehragaga : ਮੁੱਖ ਮੰਤਰੀ ਭਗਵੰਤ ਮਾਨ ਅੱਜ ਲਹਿਰਾਗਾਗਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਲੋਕਾਂ ਨੂੰ ਵੱਡੇ ਤੋਹਫ਼ੇ ਦੇਣਗੇ ਅਤੇ ਸ਼ਹਿਰ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਲਹਿਰਾਗਾਗਾ ਵਿੱਚ ਨਵੇਂ ਤਹਿਸੀਲ ਕੰਪਲੈਕਸ ਅਤੇ ਨਵੇਂ PSPCL ਦਫ਼ਤਰ ਸਮੇਤ ਹੋਰ ਵਿਕਾਸ ਕਾਰਜਾਂ ਦੀ ਵੀ ਸ਼ੁਰੂਆਤ ਕੀਤੀ ਜਾਵੇਗੀ।