skip to content

LPU Protest News : ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਕਲਾਸਾਂ ਸਸਪੈਂਡ ; ਇੰਟਰਨੈੱਟ ਸੇਵਾਵਾਂ ਬੰਦ ; CM ਨੇ ਦਿੱਤਾ ਸਖ਼ਤ ਆਦੇਸ਼

LPU Violence Update News : ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥੀਆਂ ਦੇ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ, ਯੂਨੀਵਰਸਿਟੀ ਨੇ 28 ਸਤੰਬਰ ਤੋਂ 10 ਦਿਨਾਂ ਲਈ ਨਿਯਮਤ ਕਲਾਸਾਂ ਮੁਅੱਤਲ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ, ਰਿਪੋਰਟਾਂ ਅਨੁਸਾਰ ਯੂਨੀਵਰਸਿਟੀ ਕੈਂਪਸ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ … Continue reading LPU Protest News : ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਕਲਾਸਾਂ ਸਸਪੈਂਡ ; ਇੰਟਰਨੈੱਟ ਸੇਵਾਵਾਂ ਬੰਦ ; CM ਨੇ ਦਿੱਤਾ ਸਖ਼ਤ ਆਦੇਸ਼