Last Updated: November 25, 2026

Dainik Savera Times Logo

ਲੁਧਿਆਣਾ ਬਾਈਕਰ ਕਲੱਬ ਵੱਲੋਂ ਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਦਿੱਤਾ ਡੀਸੀ ਨੂੰ ਮੰਗ ਪੱਤਰ

15 October 2025 ਅੱਪਡੇਟ ਕੀਤਾ ਗਿਆ

ਲੁਧਿਆਣਾ ਬਾਈਕਰ ਕਲੱਬ ਵੱਲੋਂ ਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਦਿੱਤਾ ਡੀਸੀ ਨੂੰ ਮੰਗ ਪੱਤਰ

ਲੁਧਿਆਣਾ: ਬਾਈਕਰ ਕਲੱਬ ਵੱਲੋਂ ਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਦਿੱਤਾ ਡੀਸੀ ਨੂੰ ਮੰਗ ਪੱਤਰ :ਪੰਜਾਬ ਦੇ ਮਸ਼ਹੂਰ ਸਿੰਗਰ ਰਾਜਵੀਰ ਜਵੰਦਾ ਦੀ ਬੀਤੇ ਦਿਨੀ ਆਵਾਰਾ ਪਸ਼ੂਆਂ ਦੀ ਲਪੇਟ ਚ ਆਉਣ ਕਰਕੇ ਜਾਣ ਚਲੀ ਗਈ ਸੀ ਜਿਸ ਨੂੰ ਲੈ ਕੇ ਅੱਜ ਲੁਧਿਆਣਾ ਦੇ ਬਾਈਕਰ ਕਲੱਬ ਵੱਲੋਂ ਡੀਸੀ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿੱਚ ਉਹਨਾਂ ਨੇ ਅਪੀਲ ਕੀਤੀ ਹੈ ਕਿ ਸੜਕਾਂ ਤੋਂ ਇਹਨਾਂ ਅਵਾਰਾ ਪਸ਼ੂਆਂ ਨੂੰ ਹਟਾਇਆ ਜਾਵੇ ਕਿਉਂਕਿ ਇਹਨਾਂ ਕਰਕੇ ਕਈ ਘਰਾਂ ਦੇ ਚਿਰਾਗ ਬੁਝ ਚੁੱਕੇ ਨੇ ਉਹਨਾਂ ਕਿਹਾ ਕਿ ਸਿਰਫ ਰਾਜਵੀਰ ਜਵੰਦਾ ਹੀ ਨਹੀਂ ਅਜਿਹੇ ਕਈ ਨੌਜਵਾਨ ਅਵਾਰਾ ਪਸ਼ੂਆਂ ਦੀ ਭੇਟ ਚੜ ਚੁੱਕੇ ਨੇ।

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਇੱਕ ਬੇਕਾਬੂ ਕਾਰ ਪਲਟ ਗਈ

ਇਸ ਕਰਕੇ ਇਸ ਦਾ ਹੱਲ ਹੋਣਾ ਜਰੂਰੀ ਹੈ ਉਹਨਾਂ ਕਿਹਾ ਕਿ ਵੱਡੀ ਗਿਣਤੀ ਦੇ ਵਿੱਚ ਸੈਸ ਦੇਣ ਦੇ ਬਾਵਜੂਦ ਵੀ ਅਵਾਰਾ ਪਸ਼ੂਆਂ ਦਾ ਪ੍ਰਬੰਧਨ ਨਹੀਂ ਹੋ ਪਾ ਰਿਹਾ ਹੈ। ਸੜਕਾਂ ਤੇ ਅਵਾਰਾ ਪਸ਼ੂ ਮੌਤ ਬਣ ਕੇ ਘੁੰਮ ਰਹੇ ਹਨ। ਇਹਨਾਂ ਦਾ ਗਊਸ਼ਾਲਾ ਦੇ ਵਿੱਚ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਇਹ ਸੜਕਾਂ ਤੇ ਨਾ ਘੁੰਮ ਸਕਣ।

Mohan Lal Badoli का कांग्रेस पर विवादित बयान,बोले- हरियाणा में कांग्रेस पनपेगी नहीं”

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.