skip to content

Car Accident: ਡਿਵਾਈਡਰ ਨਾਲ ਟਕਰਾ ਕੇ ਪਲਟੀ ਕਾਰ, ਤਿੰਨੋਂ ਨੌਜਵਾਨ ਬੇਹੋਸ਼

Ludhiana: ਸ਼ਹਿਰ ਦੇ ਗਿੱਲ ਬਾਈਪਾਸ ਨੇੜੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਬੇਕਾਬੂ ਹੋ ਕੇ ਸੜਕ ਵਿਚਕਾਰ ਬਣੇ ਡਿਵਾਈਡਰ ਨਾਲ ਜਾ ਟਕਰਾਈ ਅਤੇ ਟੱਕਰ ਤੋਂ ਬਾਅਦ ਪਲਟ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਤਿੰਨਾਂ ਜ਼ਖ਼ਮੀਆਂ ਨੂੰ ਇਲਾਜ ਲਈ … Continue reading Car Accident: ਡਿਵਾਈਡਰ ਨਾਲ ਟਕਰਾ ਕੇ ਪਲਟੀ ਕਾਰ, ਤਿੰਨੋਂ ਨੌਜਵਾਨ ਬੇਹੋਸ਼